Tuesday, 24 January 2012

ਜਾਗ ਪਏ ਨੇ ਜਖਮ ਪੁਰਾਣੇ ਪੀੜਾਂ ਚੇਤੇ ਆਈਆਂ ਨੇ

Mirror
ਖੋਰੇ ਕਿਹੜੇ ਸ਼ੀਸ਼ੇ ਦੇ ਨਾਲ ਨਜਰਾਂ ਮੁੜ ਟਕਰਾਈਆਂ ਨੇ
ਜਾਗ ਪਏ ਨੇ ਜਖਮ ਪੁਰਾਣੇ ਪੀੜਾਂ ਚੇਤੇ ਆਈਆਂ ਨੇ