Friday, 14 October 2011

ਜ਼ਮਾਨੇ ਵਿਚ ਘੁੰਮ ਫਿਰ ਕੇ ,ਇਹੀ ਤੱਕਿਆ ਨਿਗਾਹਾਂ ਨੇ

ਕਿਤੇ ਰਾਹਾਂ 'ਤੇ ਕੰਡੇ ਨੇ, ਕਿਤੇ ਕੰਡਿਆਂ 'ਤੇ ਰਾਹਾਂ ਨੇ.