Saturday, 8 October 2011

ਕੀ ਅਸੀਂ ਵੀ ਚੇਤੇ ਆਉਂਨੇ ਆਂ ????

ਕੀ ਅਸੀਂ ਵੀ ਚੇਤੇ ਆਉਂਨੇ ਆਂ ????
ਖਿੱਚ ਤੇਰੀ ਸੀ ਜੋ ਰੂਹ ਮੇਰੀ ਨੂੰ, ਉਹ ਘਟੀ ਨਹੀਂ, 
ਨਿੱਤ ਨਜ਼ਰ ਤੇਰੀ ਫੋਟੋ ਤੇ ਜਾਣੋ ਹਟੀ ਨਹੀਂ, 
ਦਿਲ ਮੰਗਦਾ ਖੈਰਾਂ ਤੇਰੀਆਂ ਜਦ ਵੀ ਰੱਬ ਧਿਆਉਂਦੇ ਹਾਂ, 
ਤੂੰ ਆਵੇਂ ਸਾਨੂੰ ਬਹੁਤ, ਕੀ ਅਸੀਂ ਵੀ ਚੇਤੇ ਆਉਂਨੇ ਆਂ ????