Saturday, 24 December 2011

ਕੀ ਪੁੱਛਦੇ ਓਂ ਹਾਲ ਪੰਜਾਬ ਦਾ

Surjit Paatar
ਓਥੇ ਕੁੱਖਾਂ ਹੋਈਆਂ ਕੱਚ ਦੀਆਂ
ਓਥੇ ਬੱਚੀਆਂ ਮੁਸ਼ਕਲ ਬਚਦੀਆਂ
ਜੋ ਬਚਣ ਉਹ ਅੱਗ ਵਿਚ ਮੱਚਦੀਆਂ
ਜਿਉਂ ਟੁਕੜਾ ਹੋਏ ਕਬਾਬ ਦਾ

ਕੀ ਪੁੱਛਦੇ ਓਂ ਹਾਲ ਪੰਜਾਬ ਦਾ

ਸੁਰਜੀਤ ਪਾਤਰ