Thursday, 22 December 2011

ਓ ਕਹਿੰਦੀ ਸ਼ੇਅਰਾ ਵਿਚ ਨਾ ਮੇਰਾ ਜਿਕਰ ਕਰਿਆ ਕਰ

You Are Only
ਓ ਕਹਿੰਦੀ ਸ਼ੇਅਰਾ ਵਿਚ ਨਾ ਮੇਰਾ ਜਿਕਰ ਕਰਿਆ ਕਰ,
ਮੈਂ ਹੱਸਦੀ ਵੱਸਦੀ ਆਂ ਮੇਰਾ ਫਿਕਰ ਨਾ ਕਰਿਆ ਕਰ,
ਸਾਡੇ ਪਿਆਰ ਦੀ ਓਸ ਕਹਾਣੀ ਨੂੰ, ਸ਼ਬਦਾਂ ਵਿੱਚ ਨਾ ਜੜਿਆ ਕਰ
ਲਿਖ ਲਿਖ ਯਾਦਾਂ ਦੀਆਂ ਸੌਗਾਤਾਂ  ਨੂੰ ,ਏਦਾ ਨਾ ਕਿਤਾਬਾਂ ਭਰਿਆ ਕਰ
ਮੈਨੂੰ ਕਮਲੀ ਨੂੰ ਸੁੱਤੀ ਪਈ ਨੂੰ ਵੀ ਹਿਚਕੀਆਂ ਆਉਂਦੀਆਂ ਨੇ,
ਹੱਥ ਜੋੜਾਂ ਵੇ "ਯਾਰਾ" ਏਨਾ ਯਾਦ ਨਾ ਕਰਿਆ ਕਰ,