Saturday, 24 December 2011

ਜਿਥੇ ਮਿਲ ਜਾਵੇ, ਉਥੇ ਮੱਥਾ ਟੇਕ ਲਵਾਂ

Yaar Mera Rabb Warga
ਰਾਹ ਜਾਂਦੇ ਅੱਜ ਕਿਤੇ ਉਹ ਮਿਲ ਜਾਵੇ
ਇਕ ਵਾਰੀ ਤੇ ਰੱਜ ਕੇ ਉਹਨੂੰ ਵੇਖ ਲਵਾਂ
ਮੇਰੇ ਲਈ ਤਾਂ ਯਾਰ ਹੀ ਮੇਰੇ ਰੱਬ ਵਰਗਾ
ਜਿਥੇ ਮਿਲ ਜਾਵੇ, ਉਥੇ ਮੱਥਾ ਟੇਕ ਲਵਾਂ