Saturday, 17 December 2011

ਮੇਰੇ Net ਦੇ ਬਿੱਲਾਂ ਨੇ ਮੈਨੂ ਪੱਟਿਆ

Net Bill
ਮੇਰੇ Net ਦੇ ਬਿੱਲਾਂ ਨੇ ਮੈਨੂ ਪੱਟਿਆ,
ਦੱਸ ਮੈਂ ਕਿ Net ਵਿਚੋਂ ਖੱਟਿਆ
ਉੱਤੋਂ Comments ਦਾ ਜ਼ੋਰ, ਮੇਰਾ PC ਕਮਜ਼ੋਰ
Chat ਕਰਦਾ ਤਾਂ Net ਜਾਵੇ ਕੱਟਿਆ
ਦੱਸ ਮੈਂ ਕਿ Net ਵਿਚੋਂ ਖੱਟਿਆ