ਕੰਢਿਆਂ ਚੋ ਖੁਸ਼ਬੂ ਦਾ ਖਿਆਲ ਬੜਾ ਔਖਾ ਏ
ਕੰਢਿਆਂ ਚੋ ਖੁਸ਼ਬੂ ਦਾ ਖਿਆਲ ਬੜਾ ਔਖਾ ਏ,
ਕਿਸੇ ਲਈ ਮੁਹੱਬਤ ਦਾ ਸਵਾਲ ਬੜਾ ਔਖਾ ਏ,
ਥੋਹਰ ਤੇ ਉੱਗੇ ਫੁੱਲ ਵਾਂਗ ਹੈ ਜਿੰਦਗੀ,
ਮੇਰੇ ਲਈ ਜਿਉਣ ਦਾ ਖਿਆਲ ਬੜਾ ਔਖਾ ਏ,
ਕੁਝ ਪਲ ਦੇ ਵਿੱਚ ਹੈ ਢੇਰ ਹੋ ਜਾਣੀ,
ਕਿਸੇ ਲਾਸ਼ ਤੋ ਪੁੱਛਣਾ ਹਾਲ ਬੜਾ ਔਖਾ ਏ,
ਕਿਸੇ ਰੁੱਖ ਲਈ ਪਤਝੜ ਦੇ ਦਿਨ ਬੜੇ ਸੁੰਨੇ,
ਜਿਵੇ ਮੇਰੇ ਲਈ ਵਿਛੋੜੇ ਦਾ ਓਹ ਸਾਲ ਬੜਾ ਔਖਾ ਏ,
ਮੌਤ ਤੇ ਜਿੰਦ੍ਗੀ ਚ ਬਸ ਐਨਾ ਕੁ ਫਾਸਲਾ,
ਜਿੰਨਾ ਤੇਰੇ ਮੇਰੇ ਮੇਲ ਦਾ ਸਵਾਲ ਬੜਾ ਔਖਾ ਏ
From: Sukh
ਕਿਸੇ ਲਈ ਮੁਹੱਬਤ ਦਾ ਸਵਾਲ ਬੜਾ ਔਖਾ ਏ,
ਥੋਹਰ ਤੇ ਉੱਗੇ ਫੁੱਲ ਵਾਂਗ ਹੈ ਜਿੰਦਗੀ,
ਮੇਰੇ ਲਈ ਜਿਉਣ ਦਾ ਖਿਆਲ ਬੜਾ ਔਖਾ ਏ,
ਕੁਝ ਪਲ ਦੇ ਵਿੱਚ ਹੈ ਢੇਰ ਹੋ ਜਾਣੀ,
ਕਿਸੇ ਲਾਸ਼ ਤੋ ਪੁੱਛਣਾ ਹਾਲ ਬੜਾ ਔਖਾ ਏ,
ਕਿਸੇ ਰੁੱਖ ਲਈ ਪਤਝੜ ਦੇ ਦਿਨ ਬੜੇ ਸੁੰਨੇ,
ਜਿਵੇ ਮੇਰੇ ਲਈ ਵਿਛੋੜੇ ਦਾ ਓਹ ਸਾਲ ਬੜਾ ਔਖਾ ਏ,
ਮੌਤ ਤੇ ਜਿੰਦ੍ਗੀ ਚ ਬਸ ਐਨਾ ਕੁ ਫਾਸਲਾ,
ਜਿੰਨਾ ਤੇਰੇ ਮੇਰੇ ਮੇਲ ਦਾ ਸਵਾਲ ਬੜਾ ਔਖਾ ਏ
From: Sukh