Saturday, 1 September 2012

ਕੱਚਾ ਪੱਕਾ ਯਾਰ ਦਾ ਮਕਾਨ ਨਹੀਂਓ ਵੇਖੀ ਦਾ

Kacha Pakka Makaan
ਯਾਰੀ ਵਿਚ ਨਫਾ ਨੁਕਸਾਨ ਨਹੀਂਓ ਵੇਖੀ ਦਾ,
ਦਿਲ ਮਿਲ ਜਾਵੇ ਫੇਰ ਹਾਣ ਨਹੀਂਓ ਵੇਖੀ ਦਾ,
ਦਿਲ ਹੋਵੇ ਸੋਹਣਾ ਨਾਲੇ ਸਾਫ ਸੁਥਰਾ,
ਫੇਰ ਕੱਚਾ ਪੱਕਾ ਯਾਰ ਦਾ ਮਕਾਨ ਨਹੀਂਓ ਵੇਖੀ ਦਾ