Friday, 28 September 2012

ਤੈਨੂੰ ਬੇਵਫਾ ਕਹੀਏ ਜਰੂਰੀ ਤਾਂ ਨਹੀਂ

Bewafa
ਕੀ ਪਤਾ ਤੇਰੀ ਕੋਈ ਮਜ਼ਬੂਰੀ ਹੋਵੇ,
ਤੈਨੂੰ ਬੇਵਫਾ ਕਹੀਏ ਜਰੂਰੀ ਤਾਂ ਨਹੀਂ,
ਤੈਨੂੰ ਵੀ ਪਿਆਰ ਕਿਸੇ ਹੋਰ ਨਾਲ ਹੋ ਸਕਦਾ, 
ਸਿਰਫ ਸਾਡੇ ਨਾਲ ਹੋਵੇ ਜਰੂਰੀ ਤਾਂ ਨਹੀਂ

From: Sukh