Sunday, 21 October 2012

ਤੇਰੀਆਂ ਅੱਖਾਂ ਵਿਚ ਗੁੰਮ ਹੋ ਕੇ ਬੰਦਾ Google ਤੇ ਵੀ ਨੀ ਲੱਭਦਾ

Google - Punjabi Poetry
ਮੈ ਤਾਂ ਅਜਮਾਈ ਹੈ ਗੱਲ, ਕਹਿੰਦਾ ਹਾਂ ਨਾਮ ਲੈਕੇ ਰੱਬ ਦਾ,
ਤੇਰੀਆਂ ਅੱਖਾਂ ਵਿਚ ਗੁੰਮ ਹੋ ਕੇ ਬੰਦਾ Google ਤੇ ਵੀ ਨੀ ਲੱਭਦਾ