Saturday, 20 October 2012

ਏਨਾਂ ਪਿਆਰ ਨਾ ਜਤਾ ਕਿ ਖੁਦਾ ਬਣ ਜਾਵਾਂ

Ena Pyar
ਏਨਾਂ ਪਿਆਰ ਨਾ ਜਤਾ ਕਿ ਖੁਦਾ ਬਣ ਜਾਵਾਂ,
ਇਨਾਂ ਦੂਰ ਵੀ ਨਾ ਜਾ ਕਿ ਦੁਆ ਬਣ ਜਾਵਾਂ,
ਹੋਵੇ ਇਨਾਂ ਕੁ ਪਿਆਰ ਤੇਰੇ ਮੇਰੇ ਵਿੱਚ ਸੱਜਣਾਂ,
ਤੇਰਾ ਰਾਸਤਾ ਜੇ ਮੁੱਕੇ ਤਾਂ ਮੈਂ ਰਾਹ ਬਣ ਜਾਵਾਂ

From: Sukh